skip to content

Sad News : ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ! ‘ਲਗਾਨ’ ਤੇ ‘ਗਜਨੀ’ ਫੇਮ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ‘ਚ ਦੇਹਾਂਤ

Pradeep Rawat Passed Away : ‘ਲਗਾਨ’ ਅਤੇ ‘ਗਜਨੀ’ ਵਰਗੀਆਂ ਮਸ਼ਹੂਰ ਬਾਲੀਵੁੱਡ ਫਿਲਮਾਂ ਵਿੱਚ ਆਪਣੀਆਂ ਯਾਦਗਾਰੀ ਭੂਮਿਕਾਵਾਂ ਲਈ ਜਾਣੇ ਜਾਂਦੇ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਪ੍ਰਦੀਪ ਰਾਵਤ ਆਪਣੇ ਪਿੱਛੇ ਆਪਣੀ ਪਤਨੀ ਤੇ ਪੁੱਤਰ ਵਿਕਰਮਾਦਿੱਤਿਆ ਛੱਡ ਗਏ ਹਨ। ਅਦਾਕਾਰ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਉਨ੍ਹਾਂ ਦੇ ਲੰਬੇ ਸਮੇਂ ਤੋਂ … Continue reading Sad News : ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ! ‘ਲਗਾਨ’ ਤੇ ‘ਗਜਨੀ’ ਫੇਮ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ‘ਚ ਦੇਹਾਂਤ