skip to content

Maharashtra : ਪੁਲ਼ ਦੀ ਰੇਲਿੰਗ ਤੋੜਦੇ ਹੋਏ ਹੇਠਾਂ ਡਿੱਗੀ ਤੇਜ਼ ਰਫ਼ਤਾਰ ਨਿੱਜੀ ਬੱਸ ; ਇੱਕ ਔਰਤ ਦੀ ਮੌਤ, 20 ਜ਼ਖ਼ਮੀ

Private Bus Accident : ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਰਫ਼ਤਾਰ ਬੱਸ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਪਈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ ਹੈ, ਜਦਕਿ 20 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ। ਸਥਾਨਕ … Continue reading Maharashtra : ਪੁਲ਼ ਦੀ ਰੇਲਿੰਗ ਤੋੜਦੇ ਹੋਏ ਹੇਠਾਂ ਡਿੱਗੀ ਤੇਜ਼ ਰਫ਼ਤਾਰ ਨਿੱਜੀ ਬੱਸ ; ਇੱਕ ਔਰਤ ਦੀ ਮੌਤ, 20 ਜ਼ਖ਼ਮੀ