skip to content

ਨੀਟ ਵਿਵਾਦ ‘ਤੇ ਪ੍ਰਿਯੰਕਾ ਗਾਂਧੀ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ, ‘ਨੌਜਵਾਨਾਂ ਦੀ ਆਵਾਜ਼ ਦਬਾਉਣ ਨਾਲ ਸੱਚ ਨਹੀਂ ਬਦਲੇਗਾ’

ਨੈਸ਼ਨਲ ਡੈਸਕ: ਨੀਟ (NEET) ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਦੇਸ਼ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੰਸਦ ਮਾਰਚ ਦੌਰਾਨ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਨੂੰ ਲੈ ਕੇ ਕੇਂਦਰ … Continue reading ਨੀਟ ਵਿਵਾਦ ‘ਤੇ ਪ੍ਰਿਯੰਕਾ ਗਾਂਧੀ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ, ‘ਨੌਜਵਾਨਾਂ ਦੀ ਆਵਾਜ਼ ਦਬਾਉਣ ਨਾਲ ਸੱਚ ਨਹੀਂ ਬਦਲੇਗਾ’