skip to content

Bathinda : PRTC ਤੇ PUN BUS ਨੇ ਕੀਤਾ ਰੋਸ ਪ੍ਰਦਰਸ਼ਨ ; 16, 17 ਤੇ 18 ਨੂੰ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦੀ ਚਿਤਾਵਨੀ

Protest in Bathinda : ਬਠਿੰਡਾ ਵਿਖੇ ਅੱਜ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ਼ ਦਾਅਵੇ ਤੇ ਪੋਸਟਰਬਾਜ਼ੀ ਕੀਤੀ … Continue reading Bathinda : PRTC ਤੇ PUN BUS ਨੇ ਕੀਤਾ ਰੋਸ ਪ੍ਰਦਰਸ਼ਨ ; 16, 17 ਤੇ 18 ਨੂੰ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦੀ ਚਿਤਾਵਨੀ