skip to content

Bus Strike Update : ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ, ਮੁੜ ਦੌੜਣਗੀਆਂ ਬੱਸਾਂ, ਸਰਕਾਰ ਨੇ ਦਿੱਤਾ ਭਰੋਸਾ

PRTC Bus Strike News : ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੀਆਰਟੀਸੀ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਵੱਲ ਕੂਚ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫ਼ੈਸਲਾ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਲਿਆ … Continue reading Bus Strike Update : ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ, ਮੁੜ ਦੌੜਣਗੀਆਂ ਬੱਸਾਂ, ਸਰਕਾਰ ਨੇ ਦਿੱਤਾ ਭਰੋਸਾ