
PRTC Strike : ਪੰਜਾਬ ਵਿੱਚ PRTC ਅਤੇ PUNBUS ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਚੰਡੀਗੜ੍ਹ ਬੱਸ ਅੱਡੇ ਤੇ ਆਏ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਪ੍ਰਾਈਵੇਟ ਵਾਹਨਾਂ ਜਾਂ ਹੋਰ ਵਿਕਲਪਾਂ ਦੀ ਭਾਲ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਹੋਰ ਲੰਮੀ ਹੋ ਸਕਦੀ ਹੈ।
मेष: दिन शुभ रहेगा...