Dainik Savera Times Logo

Punjab Bus Strike : PRTC ਤੇ PUNBUS ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ, ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੇ ਪ੍ਰੇਸ਼ਾਨ

1 year पहले

Punjab Bus Strike : PRTC ਤੇ PUNBUS ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ, ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੇ ਪ੍ਰੇਸ਼ਾਨ

Punjab Bus Strike : PRTC ਅਤੇ Punbus ਦੇ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਹੜਤਾਲ ਕਾਰਨ ਸਰਕਾਰੀ ਬੱਸਾਂ ਸੜਕਾਂ ਤੋਂ ਗਾਇਬ ਹਨ ਜਿਸ ਨਾਲ ਸੈਂਕੜੇ ਯਾਤਰੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਪ੍ਰਾਈਵੇਟ ਵਾਹਨਾਂ ਜਾਂ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

खबरें और भी हैं...

Copyright © 2025 Dainik Savera Times. All rights reserved.