skip to content

PSEB 2027 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨੀਆਂ

PSEB Exam Date 2027 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਤਿੰਨੋਂ ਜਮਾਤਾਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 8 ਤੋਂ 20 ਜਨਵਰੀ 2027 ਤੱਕ ਹੋਣਗੀਆਂ, ਜਦੋਂ ਕਿ ਲਿਖਤੀ ਪ੍ਰੀਖਿਆਵਾਂ ਮਾਰਚ ਵਿੱਚ ਸ਼ੁਰੂ ਹੋਣਗੀਆਂ ਅਤੇ ਅਪ੍ਰੈਲ ਤੱਕ ਜਾਰੀ ਰਹਿਣਗੀਆਂ। ਬੋਰਡ ਅਨੁਸਾਰ … Continue reading PSEB 2027 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨੀਆਂ