skip to content

PSEB ਨੇ 2026-27 ਰਜਿਸਟ੍ਰੇਸ਼ਨ ਲਈ ਜਾਰੀ ਕੀਤੀਆਂ ਹਦਾਇਤਾਂ, 8 ਅਗਸਤ ਆਖ਼ਰੀ ਮਿਤੀ

ਚੰਡੀਗੜ੍ਹ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸੈਸ਼ਨ 2026-27 ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੋਰਡ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਨੂੰ ਨਿਰਧਾਰਿਤ ਸਮੇਂ ਅੰਦਰ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਿਨਾਂ ਲੇਟ ਫ਼ੀਸ ਦੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 8 … Continue reading PSEB ਨੇ 2026-27 ਰਜਿਸਟ੍ਰੇਸ਼ਨ ਲਈ ਜਾਰੀ ਕੀਤੀਆਂ ਹਦਾਇਤਾਂ, 8 ਅਗਸਤ ਆਖ਼ਰੀ ਮਿਤੀ