skip to content

ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਹਮਜ਼ਾ ਬੁਰਹਾਨ ਦੇ ਕਤਲ ‘ਚ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜਿੰਮੇਵਾਰੀ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਦੇ ਮੁਜ਼ੱਫਰਾਬਾਦ ਵਿੱਚ ਪੁਲਵਾਮਾ ਹਮਲੇ ਦੇ ਕਥਿਤ ਮਾਸਟਰਮਾਈਂਡ ਹਮਜ਼ਾ ਬੁਰਹਾਨ ਦੇ ਕਤਲ ਮਾਮਲੇ ਵਿੱਚ ਹੁਣ ਇੱਕ ਨਵਾਂ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਦੇਸ਼ ਦੇ ਚਰਚਿਤ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਗੈਂਗ ਨਾਲ ਜੁੜੇ ਟਾਈਸਨ ਬਿਸ਼ਨੋਈ ਨਾਮਕ ਵਿਅਕਤੀ … Continue reading ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਹਮਜ਼ਾ ਬੁਰਹਾਨ ਦੇ ਕਤਲ ‘ਚ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜਿੰਮੇਵਾਰੀ