skip to content

ਦੋਆਬਾ ਵਾਸੀਆਂ ਨੂੰ ਵੱਡੀ ਸੌਗਾਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਲੁਜ ਦੇ ਧੁੱਸੀ ਬੰਨ੍ਹ ‘ਤੇ 38 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ

ਪੰਜਾਬ ਡੈਕਸ: ਪੰਜਾਬ ਸਰਕਾਰ ਨੇ ਦੋਆਬਾ ਦੇ ਮੰਡ ਇਲਾਕੇ ਦੇ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ-ਨਾਲ ਬਣਨ ਵਾਲੀ ਲਗਭਗ 38 ਕਿਲੋਮੀਟਰ ਲੰਬੀ ਪੱਕੀ ਸੜਕ ਦਾ ਨੀਂਹ ਪੱਥਰ ਰੱਖਿਆ ਹੈ। ਇਸ ਫੈਸਲੇ ਦਾ ਐਲਾਨ ਉਨ੍ਹਾਂ ਜਲੰਧਰ ਦੇ ਪਿੰਡ ਸੀਚੇਵਾਲ ਵਿਖੇ … Continue reading ਦੋਆਬਾ ਵਾਸੀਆਂ ਨੂੰ ਵੱਡੀ ਸੌਗਾਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਲੁਜ ਦੇ ਧੁੱਸੀ ਬੰਨ੍ਹ ‘ਤੇ 38 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ