skip to content

PUNJAB : IMD ਵੱਲੋਂ 6 ਜ਼ਿਲ੍ਹਿਆਂ ‘ਚ ਹਨ੍ਹੇਰੀ ਤੇ ਮੀਂਹ ਲਈ ਆਰੇਂਜ ਅਲਰਟ ਜਾਰੀ, ਪੰਜ ਦਿਨਾਂ ਤਕ ਰਹੇਗਾ ਲੂ ਦਾ ਅਸਰ

Punjab and Chandigarh Weather Update : ਪੰਜਾਬ ਅਤੇ ਚੰਡੀਗੜ੍ਹ ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਗਰਜ-ਤੂਫ਼ਾਨ ਅਤੇ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 16 ਮਈ ਤੋਂ 20 ਮਈ ਤੱਕ ਪੰਜ ਦਿਨਾਂ ਲਈ ਕਈ ਥਾਵਾਂ ‘ਤੇ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਵੀਰਵਾਰ ਦੇ ਮੁਕਾਬਲੇ ਤਾਪਮਾਨ 0.2 … Continue reading PUNJAB : IMD ਵੱਲੋਂ 6 ਜ਼ਿਲ੍ਹਿਆਂ ‘ਚ ਹਨ੍ਹੇਰੀ ਤੇ ਮੀਂਹ ਲਈ ਆਰੇਂਜ ਅਲਰਟ ਜਾਰੀ, ਪੰਜ ਦਿਨਾਂ ਤਕ ਰਹੇਗਾ ਲੂ ਦਾ ਅਸਰ