skip to content

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਬੱਚਿਆਂ ਦੇ ਮੋਬਾਈਲ ਤੋਂ ਲੈ ਕੇ ਸੜਕਾਂ ਤੱਕ ਗੂੰਜੇ ਵੱਡੇ ਮੁੱਦੇ..

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਸਵਾਲ‑ਜਵਾਬ ਅਤੇ ਬਜਟ ’ਤੇ ਚਰਚਾ ਨਾਲ ਸ਼ੁਰੂ ਹੋਇਆ। ਪ੍ਰਸ਼ਨ ਕਾਲ ਦੌਰਾਨ ਵਿਧਾਇਕਾਂ ਨੇ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ ਅਤੇ ਮੰਤਰੀਆਂ ਨੇ ਕੁਝ ਮਹੱਤਵਪੂਰਨ ਐਲਾਨ ਕੀਤੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਚਿਆਂ ਅਤੇ ਮੋਬਾਈਲ ਫੋਨਾਂ ਦੇ ਵਧਦੇ ਇਸਤੇਮਾਲ ’ਤੇ … Continue reading ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਬੱਚਿਆਂ ਦੇ ਮੋਬਾਈਲ ਤੋਂ ਲੈ ਕੇ ਸੜਕਾਂ ਤੱਕ ਗੂੰਜੇ ਵੱਡੇ ਮੁੱਦੇ..