Last Updated: November 27, 2026

Dainik Savera Times Logo

ਪੰਜਾਬ ਵਿਧਾਨਸਭਾ ਬਜਟ ਸੈਸ਼ਨ: 6 ਤੋਂ 13 ਮਾਰਚ ਤੱਕ, 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ

23 February 2026 ਅੱਪਡੇਟ ਕੀਤਾ ਗਿਆ

ਪੰਜਾਬ ਵਿਧਾਨਸਭਾ ਬਜਟ ਸੈਸ਼ਨ: 6 ਤੋਂ 13 ਮਾਰਚ ਤੱਕ, 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ

ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਮਗਰੋਂ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਸੈਸ਼ਨ 6 ਮਾਰਚ ਤੋਂ 13 ਮਾਰਚ ਤੱਕ ਚੱਲੇਗਾ।

ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ ਅਤੇ ਖ਼ਾਸ ਤੌਰ ‘ਤੇ ਮਹਿਲਾਵਾਂ ਲਈ ਲਾਭਦਾਇਕ ਰਹੇਗਾ।

READ ALSO : ਗ੍ਰੰਥੀ ਅਜੀਤ ਸਿੰਘ ਦੀ ਮੌਤ ਨੇ ਪਿੰਡ ਦਾ ਮਾਹੌਲ ਭਖ਼ਾ ਦਿੱਤਾ, ਲੋਕਾਂ ਦਾ ਭਾਰੀ ਇਕੱਠ , ਕਰ ਰਹੇ ਇਨਸਾਫ਼ ਮੰਗ

ਲੋਕਾਂ ਦੀਆਂ ਨਜ਼ਰਾਂ ਇਸ ਵਾਰ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਦੇ ਐਲਾਨ ‘ਤੇ ਵੀ ਟਿਕੀਆਂ ਹੋਣ ਦੀ ਉਮੀਦ ਹੈ।ਸੈਸ਼ਨ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਵੀ ਚਰਚਾ ਹੋਵੇਗੀ ਜੋ ਸੂਬੇ ਦੇ ਵਿਕਾਸ ਅਤੇ ਲੋਕਾਂ ਲਈ ਲਾਭਕਾਰੀ ਸਾਬਤ ਹੋਣਗੇ।

Breaking News : ਅੱਗ ਨੇ ਮਚਾਈ ਤਬਾਹੀ, ਸੜ ਕੇ ਸਭ ਕੁੱਝ ਹੋਇਆ ਸੁਆਹ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.