skip to content

BIG NEWS : ਪੰਜਾਬ ਵਿੱਚ ਸਿਆਸੀ ਹਲਚਲ: ਅਕਾਲੀ ਦਲ ਨੇ 2027 ਚੋਣਾਂ ਲਈ ਨਵੇ ਉਮੀਦਵਾਰ ਦਾ ਐਲਾਨ,ਨੌਜਵਾਨਾਂ ਲਈ ਵੱਡੇ ਵਾਅਦੇ

ਪੰਜਾਬ ਦੇ ਸਿਆਸੀ ਮਾਹੌਲ ਵਿੱਚ ਚੋਣਾਂ ਦੀ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ, ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੱਬੇਵਾਲ ‘ਚ ਕੀਤੀ ਗਈ ਪੰਜਾਬ ਬਚਾਓ ਰੈਲੀ ਦੌਰਾਨ ਹਰਮਿੰਦਰ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਕੀਤਾ। ਸੁਖਬੀਰ ਸਿੰਘ ਬਾਦਲ ਦਾ ਸੰਦੇਸ਼ ਸੁਖਬੀਰ ਸਿੰਘ ਬਾਦਲ ਨੇ ਚੱਬੇਵਾਲ ਦੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਜ਼ਾਰਾਂ … Continue reading BIG NEWS : ਪੰਜਾਬ ਵਿੱਚ ਸਿਆਸੀ ਹਲਚਲ: ਅਕਾਲੀ ਦਲ ਨੇ 2027 ਚੋਣਾਂ ਲਈ ਨਵੇ ਉਮੀਦਵਾਰ ਦਾ ਐਲਾਨ,ਨੌਜਵਾਨਾਂ ਲਈ ਵੱਡੇ ਵਾਅਦੇ