skip to content

Punjab Assembly Session : ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ ਦਿੱਤਾ ਵੱਡਾ ਤੋਹਫ਼ਾ : ਘੱਟੋ-ਘੱਟ ਉਜਰਤਾਂ ‘ਚ ਵੀ 15% ਵਾਧਾ

ਪੰਜਾਬ ਡੈਸਕ : ਮਜ਼ਦੂਰ ਦਿਵਸ ਦੇ ਮੌਕੇ ‘ਤੇ, ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਵਿੱਚ ਹੋਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਨੂੰ ਸੰਬੋਧਨ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ-ਘੱਟ ਉਜਰਤਾਂ ਵਿੱਚ 15% ਵਾਧੇ ਦਾ ਐਲਾਨ ਕੀਤਾ। ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਪ੍ਰਸਤਾਵ ਨੂੰ ਵਿਧਾਨ … Continue reading Punjab Assembly Session : ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ ਦਿੱਤਾ ਵੱਡਾ ਤੋਹਫ਼ਾ : ਘੱਟੋ-ਘੱਟ ਉਜਰਤਾਂ ‘ਚ ਵੀ 15% ਵਾਧਾ