skip to content

LIVE: ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨਕਾਲ ਨਾਲ ਸ਼ੁਰੂਆਤ — ਮਹੱਤਵਪੂਰਨ ਮੁੱਦਿਆਂ ‘ਤੇ ਗਰਮਾਹਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸਵੇਰੇ ਰਸਮੀ ਤੌਰ ‘ਤੇ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਕਾਰਵਾਈ ਇਸ ਵੇਲੇ ਪ੍ਰਸ਼ਨਕਾਲ ਨਾਲ ਜਾਰੀ ਹੈ ਜਿੱਥੇ ਵਿਰੋਧੀ ਧਿਰ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਦੇ ਜਵਾਬ ਸਰਕਾਰ ਦੇ ਮੰਤਰੀਆਂ ਦੁਆਰਾ ਸਭਾ ਵਿੱਚ ਦਿੱਤੇ ਜਾ ਰਹੇ ਹਨ। ਹਾਲਾਤਾਂ ਨੂੰ ਦੇਖਦੇ ਹੋਏ ਇਹ ਸੈਸ਼ਨ ਤਿੱਖੀ ਬਹਿਸ ਅਤੇ ਕਈ … Continue reading LIVE: ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨਕਾਲ ਨਾਲ ਸ਼ੁਰੂਆਤ — ਮਹੱਤਵਪੂਰਨ ਮੁੱਦਿਆਂ ‘ਤੇ ਗਰਮਾਹਟ