Punjab News
Punjab News

Punjab Assembly : ਪੰਜਾਬ ਵਿਧਾਨ ਸਭਾ ਸੈਸ਼ਨ ਮਗਰੋਂ ਡੇਰਾ ਬੱਸਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਰੋਧੀਆਂ ‘ਤੇ ਚੋਟ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਹਰ ਮੌਕੇ ‘ਤੇ ਸਿਰਫ਼ ਰਾਜਨੀਤਿਕ ਲਾਭ ਲਈ ਹੀ ਬਿਆਨਬਾਜ਼ੀ ਕਰਦੇ ਹਨ ਪਰ ਜਨਤਾ ਦੇ ਮੁੱਦਿਆਂ ਤੋਂ ਧਿਆਨ ਹਟਾਉਂਦੇ ਹਨ। ਰੰਧਾਵਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ।