skip to content

ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਧਮਾਕੇ ਦੇ ਮਾਮਲੇ ‘ਚ 2 ਹੋਰ ਮੁਲਜ਼ਮ ਹੋਏ ਗ੍ਰਿਫ਼ਤਾਰ

ਪੰਜਾਬ ਡੈਸਕ (ਦੈਨਿਕ ਸਵੇਰਾ): ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਤਰਨਤਾਰਨ ਤੋਂ ਦੋ ਹੋਰ ਸ਼ੱਕੀ ਨਵਦੀਪ ਅਤੇ ਹਰਦੀਪ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਜਾਂਚ ਦੌਰਾਨ ਖੁਲਾਸਾ ਹੋਇਆ … Continue reading ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਧਮਾਕੇ ਦੇ ਮਾਮਲੇ ‘ਚ 2 ਹੋਰ ਮੁਲਜ਼ਮ ਹੋਏ ਗ੍ਰਿਫ਼ਤਾਰ