skip to content

ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ ਨਿਊਜ਼ : ਬਿਆਸ ਵਿੱਚ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਗਿਆ। ਇਹ ਮੁਲਾਕਾਤ ਉਸ ਸਮੇਂ ਹੋਈ ਹੈ ਜਦੋਂ ਕੇਵਲ ਸਿੰਘ ਢਿੱਲੋਂ … Continue reading ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ