Last Updated: October 10, 2026

Dainik Savera Times Logo

Punjab Bus Strike : ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਅੱਜ ਸਰਕਾਰ ਨਾਲ ਹੋਵੇਗੀ ਮੀਟਿੰਗ

10 months ਪਹਿਲਾ

Punjab Bus Strike : ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਅੱਜ ਸਰਕਾਰ ਨਾਲ ਹੋਵੇਗੀ ਮੀਟਿੰਗ

ਚੰਡੀਗੜ੍ਹ : ਪੰਜਾਬ ਰੋਡਵੇਜ਼ ਦੇ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਣ ਜਾ ਰਹੀ ਹੈ। ਇਸ ਗੱਲਬਾਤ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹੋਣਗੇ। ਇਸ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੜਤਾਲੀ ਰੋਡਵੇਜ਼ ਕਰਮਚਾਰੀ ਸ਼ਾਮਿਲ ਹੋਣਗੇ।

BREAKING : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਨੂੰ ਐਲਾਨਿਆ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ

ਇਹ ਮੀਟਿੰਗ ਪੱਟੀ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਰਿਹਾਇਸ਼ ‘ਤੇ ਅੱਜ ਦੁਪਹਿਰ 12.00 ਵਜੇ ਹੋਵੇਗੀ। ਇਸ ਦੌਰਾਨ ਰੋਡਵੇਜ਼ ਕਰਮਚਾਰੀਆਂ ਦੀਆਂ ਲੰਬਿਤ ਪਈਆਂ ਮੰਗਾਂ ਬਾਰੇ ਚਰਚਾ ਕੀਤੀ ਜਾਵੇਗੀ, ਜਿਸ ਨਾਲ ਹੜਤਾਲ ਖਤਮ ਹੋਣ ਦੀ ਸੰਭਾਵਨਾ ਬਣ ਸਕਦੀ ਹੈ।

Election Commission of India : BLOs, AEROs ਤੇ ਸੁਪਰਵਾਈਜ਼ਰਾਂ ਦੇ ਮਾਣਭੱਤੇ ‘ਚ ਵਾਧਾ ਕਰਨ ਦਾ ਐਲਾਨ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.