Last Updated: November 26, 2026

Dainik Savera Times Logo

Punjab Bus Strike : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਸਾਵਧਾਨ ! ਠੇਕਾ ਮੁਲਾਜ਼ਮ ਮੁੜ ਕਰਨਗੇ ਬੱਸਾਂ ਦਾ ਚੱਕਾ ਜਾਮ

15 July 2026 ਅੱਪਡੇਟ ਕੀਤਾ ਗਿਆ

Punjab Bus Strike : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਸਾਵਧਾਨ ! ਠੇਕਾ ਮੁਲਾਜ਼ਮ ਮੁੜ ਕਰਨਗੇ ਬੱਸਾਂ ਦਾ ਚੱਕਾ ਜਾਮ

Punjab News Desk : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮ ਮੁੜ ਹੜਤਾਲ ’ਤੇ ਜਾਣਗੇ। ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ 2 ਵਜੇ ਤੋਂ ਬਾਅਦ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.