skip to content

Punjab Bus Strike : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਸਾਵਧਾਨ ! ਠੇਕਾ ਮੁਲਾਜ਼ਮ ਮੁੜ ਕਰਨਗੇ ਬੱਸਾਂ ਦਾ ਚੱਕਾ ਜਾਮ

Punjab News Desk : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮ ਮੁੜ ਹੜਤਾਲ ’ਤੇ ਜਾਣਗੇ। ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ 2 ਵਜੇ ਤੋਂ ਬਾਅਦ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਆਪਣੀਆਂ ਮੰਗਾਂ ਨੂੰ … Continue reading Punjab Bus Strike : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਸਾਵਧਾਨ ! ਠੇਕਾ ਮੁਲਾਜ਼ਮ ਮੁੜ ਕਰਨਗੇ ਬੱਸਾਂ ਦਾ ਚੱਕਾ ਜਾਮ