Punjab News
Punjab News

Punjab Cabinet Meeting : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।