skip to content

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਸ਼ੇਸ਼ ਸੈਸ਼ਨ ’ਤੇ ਹੋ ਸਕਦਾ ਵੱਡਾ ਫੈਸਲਾ

PUNJAB DESK: ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਮੌਕੇ ’ਤੇ ਬੁਲਾਇਆ ਜਾ ਸਕਦਾ ਹੈ। ਇਸ ਸਬੰਧੀ ਅੱਜ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਕਈ ਅਹਿਮ ਮਸਲਿਆਂ ’ਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਇਸ ਮੀਟਿੰਗ ਨੂੰ ਖਾਸ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ … Continue reading ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਸ਼ੇਸ਼ ਸੈਸ਼ਨ ’ਤੇ ਹੋ ਸਕਦਾ ਵੱਡਾ ਫੈਸਲਾ