skip to content

BREAKING : CM ਭਗਵੰਤ ਮਾਨ ਵਿਧਾਇਕਾਂ ਸਮੇਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਡੀਗੜ੍ਹ, 5 ਮਈ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਆਪ’ ਵਿਧਾਇਕਾਂ ਸਮੇਤ 7 ‘ਆਪ’ ਰਾਜ ਸਭਾ ਸੰਸਦ ਮੈਂਬਰਾਂ ਦੇ ਦਲ ਬਦਲੀ ਦੇ ਮੁੱਦੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ। ਉਹ ਦੁਪਹਿਰ 12.00 ਵਜੇ ਰਾਸ਼ਟਰਪਤੀ ਨੂੰ ਮਿਲਣਗੇ। #WATCH | Chandigarh: Punjab CM Bhagwant Mann, along with AAP MLAs, leaves … Continue reading BREAKING : CM ਭਗਵੰਤ ਮਾਨ ਵਿਧਾਇਕਾਂ ਸਮੇਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਦਿੱਲੀ ਰਵਾਨਾ