Last Updated: November 27, 2026

Dainik Savera Times Logo

ਪੰਜਾਬ ਦੇ CM ਭਗਵੰਤ ਮਾਨ ਦਾ ਜਲ੍ਹਿਆਂਵਾਲਾ ਬਾਗ ਹੋਏ ਸ਼ਹਿਦਾ ਨੂੰ ਅਮਨ ਭੇਂਟ

13 April 2026 ਅੱਪਡੇਟ ਕੀਤਾ ਗਿਆ

ਪੰਜਾਬ ਦੇ CM ਭਗਵੰਤ ਮਾਨ ਦਾ ਜਲ੍ਹਿਆਂਵਾਲਾ ਬਾਗ ਹੋਏ ਸ਼ਹਿਦਾ ਨੂੰ ਅਮਨ ਭੇਂਟ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ CM ਭਗਵੰਤ ਮਾਨ ਦਾ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਨੂੰ ਅਮਨ ਭੇਂਟ ਕੀਤੀ ਹੈ। Twitter  ਰਾਹੀਂ ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਹੈ।

ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ। ਬ੍ਰਿਟਿਸ਼ ਸ਼ਾਸਨ ਦੇ ਜ਼ੁਲਮਾਂ ਦਾ ਸਾਹਮਣਾ ਕਰਦੇ ਹੋਏ ਇਨ੍ਹਾਂ ਬਹਾਦਰ ਯੋਧਿਆਂ ਨੇ ਜੋ ਕੁਰਬਾਨੀ ਦਿੱਤੀ, ਦੇਸ਼ ਉਸ ਨੂੰ ਕਦੇ ਨਹੀਂ ਭੁੱਲੇਗਾ।

ਅੰਗਰੇਜ਼ੀ ਹਕੂਮਤ ਦੇ ਅਤਿਆਚਾਰਾਂ ਦੇ ਖ਼ਿਲਾਫ਼ ਖੜ੍ਹੇ ਹੋਏ ਇਨ੍ਹਾਂ ਸੂਰਬੀਰਾਂ ਦਾ ਡੁੱਲ੍ਹਿਆ ਖ਼ੂਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼ ਪ੍ਰੇਮ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦਾ ਰਹੇਗਾ। ਆਓ, ਅਸੀਂ ਸਭ ਮਿਲ ਕੇ ਉਹ ਪੰਜਾਬ ਬਣਾਈਏ ਜਿਸਦਾ ਸੁਪਨਾ ਸ਼ਹੀਦਾਂ ਨੇ ਦੇਖਿਆ ਸੀ।

 

cm-mann

cm-mann

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.