skip to content

ਪੰਜਾਬ ਕਾਂਗਰਸ ਵਿੱਚ ਘਮਾਸਾਨ: ਹਾਈਕਮਾਨ ਦੇ ਸਖ਼ਤ ਰੁਖ਼ ਤੋਂ ਬਾਅਦ ਚੰਨੀ ਧੜਾ ਨਰਮ, ਰਾਜਾ ਵੜਿੰਗ ਨੂੰ ਮਿਲਿਆ ਪੂਰਾ ਸਮਰਥਨ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਹੁਣ ਨਵੇਂ ਮੋੜ ‘ਤੇ ਪਹੁੰਚ ਗਈ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਰੋਧ ਵਿੱਚ ਖੜ੍ਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਦਾ ਰੁਖ਼ ਹੁਣ ਪਹਿਲਾਂ ਨਾਲੋਂ ਕਾਫ਼ੀ ਨਰਮ ਦਿਖਾਈ ਦੇ ਰਿਹਾ ਹੈ। ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਵਿੱਚ ਮੁਲਾਕਾਤ ਲਈ ਸਮਾਂ ਨਾ ਦਿੱਤੇ ਜਾਣ … Continue reading ਪੰਜਾਬ ਕਾਂਗਰਸ ਵਿੱਚ ਘਮਾਸਾਨ: ਹਾਈਕਮਾਨ ਦੇ ਸਖ਼ਤ ਰੁਖ਼ ਤੋਂ ਬਾਅਦ ਚੰਨੀ ਧੜਾ ਨਰਮ, ਰਾਜਾ ਵੜਿੰਗ ਨੂੰ ਮਿਲਿਆ ਪੂਰਾ ਸਮਰਥਨ