skip to content

Last Updated: November 27, 2026

Dainik Savera Times Logo

BREAKING : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ ; ਮੋਹਾਲੀ ਦੇ ਮੈਕਸ ਹਸਪਤਾਲ ‘ਚ ਲਿਆ ਆਖ਼ਰੀ ਸਾਹ

28 March 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ ; ਮੋਹਾਲੀ ਦੇ ਮੈਕਸ ਹਸਪਤਾਲ ‘ਚ ਲਿਆ ਆਖ਼ਰੀ ਸਾਹ

Punjab Congress leader Death : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਲਾਲ ਸਿੰਘ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਕਈ ਮਹੱਤਵਪੂਰਨ ਅਹੁਦੇ ਸੰਭਾਲੇ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਹ ਵਿੱਤ ਮੰਤਰੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਖਾਲੀਪਨ ਪੈਦਾ ਹੋ ਗਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.