skip to content

POLITICS BREAKING : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ; ਰਾਜਾ ਵੜਿੰਗ ਦੀ ਥਾਂ ਲੈਣਗੇ

Punjab Congress President : ਕਾਂਗਰਸ ਪਾਰਟੀ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪਾਰਟੀ ਦੀ ਸੂਬਾ ਇਕਾਈ ਦੀ ਜ਼ਿੰਮੇਵਾਰੀ ਸੰਭਾਲਣਗੇ। ਪਰਗਟ ਸਿੰਘ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਓਲੰਪੀਅਨ ਹਨ। ਇਸ ਨਿਯੁਕਤੀ ਤੋਂ ਪਹਿਲਾਂ, ਵਿਜੇ ਇੰਦਰ ਸਿੰਗਲਾ ਨੂੰ ਇਸ ਅਹੁਦੇ ਲਈ … Continue reading POLITICS BREAKING : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ; ਰਾਜਾ ਵੜਿੰਗ ਦੀ ਥਾਂ ਲੈਣਗੇ