skip to content

Viral Video : ਬਠਿੰਡਾ ‘ਚ ਵਪਾਰੀ ਨੇ ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, DSP ‘ਤੇ ਲਾਏ ਇਹ ਇਲਜ਼ਾਮ

Punjab News : ਬਠਿੰਡਾ ਵਿਖੇ ਇੱਕ ਵਪਾਰੀ ਵੱਲੋਂ ਪੁਲਿਸ ਅਧਿਕਾਰੀ, ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਵੱਲੋਂ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਜਿੱਥੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਗਈ ਹੈ ਉਥੇ ਹੀ … Continue reading Viral Video : ਬਠਿੰਡਾ ‘ਚ ਵਪਾਰੀ ਨੇ ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, DSP ‘ਤੇ ਲਾਏ ਇਹ ਇਲਜ਼ਾਮ