skip to content

Last Updated: November 14, 2026

Dainik Savera Times Logo

CM ਭਗਵੰਤ ਮਾਨ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ ! ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਮਿਲੇਗਾ ਕਰੋੜਪਤੀ ਬਣਨ ਦਾ ਮੌਕਾ

14 November 2026 ਅੱਪਡੇਟ ਕੀਤਾ ਗਿਆ

CM ਭਗਵੰਤ ਮਾਨ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ ! ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਮਿਲੇਗਾ ਕਰੋੜਪਤੀ ਬਣਨ ਦਾ ਮੌਕਾ

Punjab Da Crorepati Competition : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ‘ਚ ਪ੍ਰੈ੍ੱਸ ਕਾਨਫਰੰਸ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ‘ਚ 15 ਤੋਂ 30 ਸਾਲ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਜਾਣਕਾਰੀ ਅਨੁਸਾਰ ਇਹ ਮੁਕਾਬਲਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੁੜੇ ਵਿਸ਼ਿਆਂ ਨਾਲ ਸਬੰਧਿਤ ਕਰਵਾਇਆ ਜਾਵੇਗਾ। ਇਸ ਮੁਕਾਬਲੇ ਦੇ ਜੇਤੂ ਨੂੰ 1 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.