ਪੰਜਾਬ ਦੇ ਨਸ਼ਾ ਸੰਕਟ ਦਾ ਹੱਲ? BKU ਨੇ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਕੀਤੀ
ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਸੰਕਟ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਖਸਖਸ ਦੀ ਨਿਯੰਤਰਿਤ ਖੇਤੀ ਨੂੰ ਤੁਰੰਤ ਮਨਜ਼ੂਰੀ ਦੇਣ ਅਤੇ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਕੀਤੀ ਹੈ। ਯੂਨੀਅਨ ਦਾ ਮੰਨਣਾ ਹੈ ਕਿ ਇਸ ਨਾਲ ਸਿੰਥੈਟਿਕ ਨਸ਼ਿਆਂ ’ਤੇ ਕਾਬੂ ਪਾਇਆ ਜਾ ਸਕਦਾ ਹੈ ਅਤੇ ਕਿਸਾਨਾਂ ਨੂੰ … Continue reading ਪੰਜਾਬ ਦੇ ਨਸ਼ਾ ਸੰਕਟ ਦਾ ਹੱਲ? BKU ਨੇ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਕੀਤੀ
Copy and paste this URL into your WordPress site to embed
Copy and paste this code into your site to embed