Punjab Floods
Punjab Floods

Punjab Floods : ਮਾਨਸਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਸਬੇ ਬੁਢਲਾਡਾ ਦਾ ਦੌਰਾ ਕਰਨ ਲਈ ਸਾਂਸਦ ਹਰਸਿਮਰਤ ਕੌਰ ਬਾਦਲ ਪਹੁੰਚੀਆਂ। ਉਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸਰਕਾਰ ਨੂੰ ਰਾਹਤ ਕਾਰਵਾਈਆਂ ਤੇ ਤੇਜ਼ੀ ਲਿਆਂਦੇ ਦੀ ਮੰਗ ਕੀਤੀ। ਹਰਸਿਮਰਤ ਕੌਰ ਨੇ ਕਿਹਾ, “ਪੰਜਾਬ ਦੇ ਲੋਕ ਮੁਸੀਬਤ ‘ਚ ਹਨ, ਸਰਕਾਰ ਨੂੰ ਜਮੀਨੀ ਪੱਧਰ ‘ਤੇ ਉਤਰ ਕੇ ਕੰਮ ਕਰਨਾ ਚਾਹੀਦਾ ਹੈ।”