Site icon Dainik Savera Punjab

Punjab fog update : ਪੰਜਾਬ ‘ਚ ਧੁੰਦ ਦਾ ਕਹਿਰ, ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ

Punjab News

Punjab News

Punjab fog update : ਪੰਜਾਬ ਦੇ ਕਈ ਇਲਾਕਿਆਂ ‘ਚ ਧੁੰਦ ਦਾ ਕਹਿਰ ਜਾਰੀ ਹੈ। ਸਵੇਰ ਦੇ ਸਮੇਂ ਵਿਖਾਈ ਬਹੁਤ ਘੱਟ ਰਹਿੰਦੀ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਤਾਂ ਹੋਰ ਠੰਡੀ ਹੋਣਗੀਆਂ ਅਤੇ ਪਾਰਾ ਹੋਰ ਹੇਠਾਂ ਡਿੱਗ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਸਵੇਰ ਤੇ ਸ਼ਾਮ ਦੇ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Exit mobile version