skip to content

ਪੰਜਾਬ ਸਰਕਾਰ ਦਾ ਐਕਸ਼ਨ ਮੋਡ—ਐਲਪੀਜੀ ਸਪਲਾਈ ‘ਤੇ ਨਜ਼ਰ, ਅਫਵਾਹਾਂ ਫੈਲਾਉਣ ਵਾਲਿਆਂ ਲਈ ਵੱਡੀ ਚੇਤਾਵਨੀ

ਪੰਜਾਬ ਡੈਸਕ (ਦੈਨਿਕ ਸਵੇਰਾ): ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਰਾਜ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ … Continue reading ਪੰਜਾਬ ਸਰਕਾਰ ਦਾ ਐਕਸ਼ਨ ਮੋਡ—ਐਲਪੀਜੀ ਸਪਲਾਈ ‘ਤੇ ਨਜ਼ਰ, ਅਫਵਾਹਾਂ ਫੈਲਾਉਣ ਵਾਲਿਆਂ ਲਈ ਵੱਡੀ ਚੇਤਾਵਨੀ