skip to content

Last Updated: August 16, 2026

Dainik Savera Times Logo

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੈਸਲਾ, 132 ਪਟਵਾਰੀਆਂ ਦੇ ਕੀਤੇ ਤਬਾਦਲੇ

1 month ਪਹਿਲਾ

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੈਸਲਾ, 132 ਪਟਵਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਡੈਸਕ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ 132 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਅਤੇ ਰੈਵੇਨਿਊ ਖੇਤਰਾਂ ਵਿੱਚ ਤਾਇਨਾਤ ਪਟਵਾਰੀਆਂ ਨੂੰ ਨਵੀਆਂ ਥਾਵਾਂ ‘ਤੇ ਤਬਦੀਲ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਬਦਲਾਅ ਕੰਮ ਦੀ ਲੋੜ, ਪ੍ਰਸ਼ਾਸਨਿਕ ਸੁਵਿਧਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਤਬਾਦਲੇ ਕੀਤੇ ਗਏ ਪਟਵਾਰੀਆਂ ਦੀ ਸੂਚੀ ਵਿੱਚ ਸ਼ਾਮਲ ਅਧਿਕਾਰੀਆਂ ਦੇ ਨਾਮ ਅਤੇ ਨਵੀਆਂ ਤਾਇਨਾਤੀਆਂ ਸਬੰਧੀ ਵੇਰਵੇ ਸਰਕਾਰੀ ਹੁਕਮਾਂ ਅਨੁਸਾਰ ਜਾਰੀ ਕੀਤੇ ਗਏ ਹਨ।

 

 

transfers-2

 

transfers-3

 

transfers-4

 

 

 

 

 

punjab-government-transfers

punjab-government-transfers

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.