ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੈਸਲਾ, 132 ਪਟਵਾਰੀਆਂ ਦੇ ਕੀਤੇ ਤਬਾਦਲੇ
ਪੰਜਾਬ ਡੈਸਕ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ 132 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਅਤੇ ਰੈਵੇਨਿਊ ਖੇਤਰਾਂ ਵਿੱਚ ਤਾਇਨਾਤ ਪਟਵਾਰੀਆਂ ਨੂੰ ਨਵੀਆਂ ਥਾਵਾਂ ‘ਤੇ ਤਬਦੀਲ ਕੀਤਾ ਗਿਆ ਹੈ। ਸਰਕਾਰ ਵੱਲੋਂ … Continue reading ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੈਸਲਾ, 132 ਪਟਵਾਰੀਆਂ ਦੇ ਕੀਤੇ ਤਬਾਦਲੇ
Copy and paste this URL into your WordPress site to embed
Copy and paste this code into your site to embed