skip to content

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਵਾਰਡ ਹੱਦਬੰਦੀ ਰੱਦ, ਸਥਾਨਕ ਚੋਣਾਂ ਹੋਣਗੀਆਂ ਹੋਰ ਲੰਬੀਆਂ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਲੋਕਾਂ ਲਈ ਇੱਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ 31 ਦਸੰਬਰ 2025 ਤੋਂ ਬਾਅਦ ਜਾਰੀ ਕੀਤੇ ਗਏ ਵਾਰਡ ਹੱਦਬੰਦੀ (Delimitation) ਦੇ ਸਾਰੇ ਨੋਟੀਫਿਕੇਸ਼ਨ ਰੱਦ ਕੀਤੇ ਜਾ ਰਹੇ ਹਨ। ਇਹ … Continue reading ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਵਾਰਡ ਹੱਦਬੰਦੀ ਰੱਦ, ਸਥਾਨਕ ਚੋਣਾਂ ਹੋਣਗੀਆਂ ਹੋਰ ਲੰਬੀਆਂ