skip to content

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਲੱਗੇਗੀ ਲਗਾਮ

ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਕੈਬਨਿਟ ਮੀਟਿੰਗ ਵਿੱਚ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਅਨੁਸਾਰ ਹੁਣ ਕੋਈ ਵੀ ਨਿੱਜੀ ਸਿੱਖਿਆ ਸੰਸਥਾ ਸਾਲਾਨਾ 5 ਫ਼ੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗੀ। ਇਹ ਪ੍ਰਸਤਾਵ ਹੁਣ ਅੰਤਿਮ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ। … Continue reading ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਲੱਗੇਗੀ ਲਗਾਮ