skip to content

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਲਈ ਨਵੀਂ ਨੀਤੀ ਦਾ ਐਲਾਨ

ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨੇ ਹਜ਼ਾਰਾਂ ਆਊਟਸੋਰਸ ਅਤੇ ਕੱਚੇ ਕਰਮਚਾਰੀਆਂ ਲਈ ਇੱਕ ਅਹਿਮ ਅਤੇ ਰਾਹਤਭਰਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਣ ਠੇਕੇਦਾਰਾਂ ਰਾਹੀਂ ਕੰਮ ਕਰਵਾਉਣ ਦੀ ਪ੍ਰਥਾ ਨੂੰ ਘਟਾ ਕੇ ਕਈ ਕਰਮਚਾਰੀਆਂ ਨੂੰ ਸਿੱਧੇ ਸਰਕਾਰੀ ਕੰਟਰੈਕਟ ਹੇਠ ਲਿਆਂਦਾ ਜਾਵੇਗਾ। 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਲਾਭ ਦੀ ਉਮੀਦ ਸਰਕਾਰ ਦੀ … Continue reading ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਲਈ ਨਵੀਂ ਨੀਤੀ ਦਾ ਐਲਾਨ