skip to content

Swine Flu in Punjab : ਸਵਾਈਨ ਫਲੂ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ ; ਸਿਹਤ ਮੰਤਰੀ ਨੇ ਕਿਹਾ, ‘ਘਬਰਾਓ ਨਾ…’

ਪਟਿਆਲਾ : ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਬਾਰੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅੱਜ ਪਟਿਆਲਾ ਵਿੱਚ ‘ਮਿਸ਼ਨ ਕਲੀਨ’ ਮੁਹਿੰਮ ਦੌਰਾਨ ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ, ਸਿਹਤ ਮੰਤਰੀ ਨੇ ਟਿੱਪਣੀ … Continue reading Swine Flu in Punjab : ਸਵਾਈਨ ਫਲੂ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ ; ਸਿਹਤ ਮੰਤਰੀ ਨੇ ਕਿਹਾ, ‘ਘਬਰਾਓ ਨਾ…’