skip to content

Punjab Heatwave Alert : ਗਰਮੀ ਦਾ ਕਹਿਰ ਜਾਰੀ ; IMD ਅਨੁਸਾਰ ਜਾਣੋ ਕਦੋਂ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ

Punjab Heatwave Alert : ਪੂਰੇ ਪੰਜਾਬ ਵਿੱਚ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਜ਼ਿਆਦਾ ਹੈ। ਲੂ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ, ਪੰਚਕੂਲਾ), ਪੰਜਾਬ ਅਤੇ ਹਰਿਆਣਾ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਤੇ … Continue reading Punjab Heatwave Alert : ਗਰਮੀ ਦਾ ਕਹਿਰ ਜਾਰੀ ; IMD ਅਨੁਸਾਰ ਜਾਣੋ ਕਦੋਂ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ