skip to content

IMD Heatwave Alert : ਪੰਜਾਬ ‘ਚ ਵਧਿਆ ਲੂ ਦਾ ਖ਼ਤਰਾ ! ਮੌਸਮ ਵਿਭਾਗ ਨੇ 3 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ

Punjab Heatwave Alert : ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਗਰਮੀ ਵਧੀ ਹੈ, ਪਰ ਵੀਰਵਾਰ ਤੋਂ ਮੌਸਮ ਫਿਰ ਬਦਲਣ ਵਾਲਾ ਹੈ। ਇੱਕ ਪੱਛਮੀ ਗੜਬੜੀ ਪਹਾੜਾਂ ਤਕ ਪਹੁੰਚ ਗਈ ਹੈ। ਇਸ ਕਾਰਨ ਅੱਜ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਤਾਪਮਾਨ ਵਧ ਸਕਦਾ ਹੈ। ਪੰਜਾਬ ਦੇ … Continue reading IMD Heatwave Alert : ਪੰਜਾਬ ‘ਚ ਵਧਿਆ ਲੂ ਦਾ ਖ਼ਤਰਾ ! ਮੌਸਮ ਵਿਭਾਗ ਨੇ 3 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ