Punjab News
Punjab News

Weather Update : ਪੰਜਾਬ ਲਈ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਕੁਝ ਦਿਨਾਂ ਦੌਰਾਨ ਰਾਜ ਦੇ ਕਈ ਹਿੱਸਿਆਂ ਵਿੱਚ ਚੰਗੀ ਵਰਖਾ ਦੀ ਸੰਭਾਵਨਾ ਹੈ, ਜਿਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਲਈ ਵੱਡੀ ਰਾਹਤ ਮਿਲੇਗੀ। ਲੰਬੇ ਸਮੇਂ ਤੋਂ ਪਈ ਸੁੱਕੇ ਦੀ ਸਥਿਤੀ ਹੁਣ ਸੁਧਰ ਸਕਦੀ ਹੈ।