skip to content

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਖੇਤੀਬਾੜੀ ਯੂਨੀਵਰਸਿਟੀ ‘ਚ ਬਣੇਗਾ ਬਾਗਬਾਨੀ ਗਿਆਨ ਕੇਂਦਰ

ਪੰਜਾਬ ਸਰਕਾਰ ਨੇ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਮਜ਼ਬੂਤ ​​ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ‘ਬਾਗਬਾਨੀ ਗਿਆਨ ਕੇਂਦਰ’ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਹ ਪਹਿਲਕਦਮੀ 1,300 ਕਰੋੜ ਰੁਪਏ ਦੇ … Continue reading ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਖੇਤੀਬਾੜੀ ਯੂਨੀਵਰਸਿਟੀ ‘ਚ ਬਣੇਗਾ ਬਾਗਬਾਨੀ ਗਿਆਨ ਕੇਂਦਰ