skip to content

ELECTION: ਬੈਲਟ ਪੇਪਰਾਂ ਰਾਹੀਂ ਹੀ ਹੋਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ, EVM ਰਾਹੀਂ ਚੋਣਾਂ ਦੀ ਮੰਗ ਦੀ ਪਟੀਸ਼ਨ ਖਾਰਜ

Punjab MC Election 2026 : ਪੰਜਾਬ-ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਈਵੀਐਮ ਰਾਹੀਂ ਕਰਵਾਉਣ ਦੀ ਮੰਗ ਕਰਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਇਹ ਲਗਭਗ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ ਬੈਲੇਟ ਪੇਪਰਾਂ ਰਾਹੀਂ ਹੀ ਹੋਣਗੀਆਂ। ਜਾਣਕਾਰੀ ਅਨੁਸਾਰ, ਪੰਜਾਬ ‘ਚ ਨਿਗਮ ਚੋਣਾਂ ‘ਚ ਧੱਕੇਸ਼ਾਹੀ ਨਾ ਹੋਣ ਅਤੇ ਚੋਣਾਂ … Continue reading ELECTION: ਬੈਲਟ ਪੇਪਰਾਂ ਰਾਹੀਂ ਹੀ ਹੋਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ, EVM ਰਾਹੀਂ ਚੋਣਾਂ ਦੀ ਮੰਗ ਦੀ ਪਟੀਸ਼ਨ ਖਾਰਜ