Site icon Dainik Savera Punjab

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ, ‘ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ’ਚ ਠੇਕੇ ਹੋਣ ਬੰਦ’

Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੰਦਿਆ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਠੇਕੇ ਬੰਦ ਕਰਕੇ ‘ਡ੍ਰਾਈ ਡੇਅ’ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ’ਚ ਸ਼ਰਾਬ ਦੇ ਠੇਕੇ ਮੁਕੰਮਲ ਤੌਰ ’ਤੇ ਬੰਦ ਹੋਣੇ ਚਾਹੀਦੇ ਹਨ।

Exit mobile version