Site icon Dainik Savera Punjab

Sad News : ਨਹੀਂ ਰਹੇ ਸਾਬਕਾ ਟਰਾਂਸਪੋਰਟ ਮੰਤਰੀ ਸਰਦਾਰ ਰਘਬੀਰ ਸਿੰਘ, ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Punjab News : ਮਰਹੂਮ ਮੁੱਖ ਮੰਤਰੀ ਤੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਸਰਦਾਰ ਰਘਬੀਰ ਸਿੰਘ, ਜਿੰਨਾ ਨੂੰ ਅਕਸਰ ਲੋਕ ‘ਮੰਤਰੀ ਸਾਹਿਬ’ ਕਹਿ ਕੇ ਪੁਕਾਰਦੇ ਸਨ, ਉਹ ਸਦੀਵੀ ਵਿਛੋੜਾ ਦੇ ਗਏ ਹਨ। ਸਿਹਤ ਠੀਕ ਨਾ ਹੋਣ ਕਾਰਨ ਉਨਾਂ ਨੂੰ ਬਿਆਸ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਉਹ ਨਿਆਹਿਤ ਸ਼ਰੀਫ ਇਨਸਾਨ ਤੇ ਨੇਤਾ ਮੰਨੇ ਜਾਂਦੇ ਸਨ।

Exit mobile version