skip to content

Last Updated: November 25, 2026

Dainik Savera Times Logo

Punjab School Holiday : CM ਮਾਨ ਨੇ ਕੀਤਾ ਵੱਡਾ ਐਲਾਨ, ਕੱਲ੍ਹ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ

26 January 2026 ਅੱਪਡੇਟ ਕੀਤਾ ਗਿਆ

Punjab School Holiday : CM ਮਾਨ ਨੇ ਕੀਤਾ ਵੱਡਾ ਐਲਾਨ, ਕੱਲ੍ਹ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ

Punjab School Holiday News : ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ।

ਅੱਜ ਦੇਸ਼ ਭਰ ਵਿਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ਵਿਚ ਖਾਸਕਰ ਇਸ ਮੌਕੇ ਪ੍ਰੋਗਰਾਮ ਹੁੰਦੇ ਹਨ। ਉਂਝ 26 ਜਨਵਰੀ ਨੂੰ ਜਨਤਕ ਛੁੱਟੀ ਮਨਾਈ ਜਾਂਦੀ ਹੈ ਪਰ ਸਕੂਲਾਂ ਵਿਚ ਬੱਚਿਆਂ ਤੇ ਟੀਚਰਾਂ ਨੂੰ ਝੰਡਾ ਲਹਿਰਾਉਣ ਦੇ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਲਈ ਆਉਣਾ ਪੈਂਦਾ ਹੈ। ਇਸ ਨੂੰ ਦੇਖਦਿਆਂ ਵੀ ਹਰਿਆਣਾ ਵਿਚ ਕੱਲ੍ਹ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ ਰਹਿਣ ਵਾਲੀ ਹੈ। 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.